Bible Language

2 Chronicles 8:9 (WEB) World English Bible

Versions

PAV   ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਓਹ ਜੋਧੇ ਅਤੇ ਉਹ ਦੇ ਛੋਟੇ ਅਫਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਅਸਵਾਰਾਂ ਦੇ ਸਰਦਾਰ ਸਨ
IRVPA   ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ