Bible Language

2 Corinthians 6:17 (WEB) World English Bible

Versions

PAV   ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
ERVPA   “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।” ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਯਸਾਯਾਹ 52:11
IRVPA   ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,