Bible Language

2 Corinthians 8 (WEB) World English Bible

Versions

PAV   ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖਬਰ ਦਿੰਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਂ ਉੱਤੇ ਕੀਤੀ ਹੋਈ ਹੈ
ERVPA   ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹਡ਼ੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।
IRVPA   {ਪਰਮੇਸ਼ੁਰ ਦੇ ਲੋਕਾਂ ਲਈ ਦਾਨ} PS ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।