Bible Language

2 Corinthians 8:24 (WEB) World English Bible

Versions

PAV   ਇਸ ਲਈ ਤੁਸੀਂ ਕਲੀਸਿਯਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪ੍ਰੇਮ ਦਾ ਅਤੇ ਉਸ ਅਭਮਾਨ ਦਾ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਪਰਮਾਣ ਦਿਓ।।
ERVPA   ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸਨੂੰ ਦੇਖ ਸਕੇਗੀ।
IRVPA   ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ। PE