Bible Language

2 Kings 6 (WEB) World English Bible

Versions

PAV   ਨਬੀਆਂ ਦੇ ਪੁੱਤ੍ਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਏਹ ਥਾਂ ਜਿੱਥੇ ਅਸੀਂ ਤੇਰੇ ਨਾਲ ਟਿਕਦੇ ਹਾਂ ਸਾਡੇ ਲਈ ਬਹੁਤ ਤੰਗ ਹੈ
IRVPA   {ਕੁਹਾੜੀ ਦਾ ਪਾਣੀ ਉੱਤੇ ਤੈਰਨਾ} PS ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।