Bible Language

2 Kings 9:5 (WEB) World English Bible

Versions

PAV   ਅਰ ਜਦ ਉਹ ਅੱਪੜਿਆ ਤਾਂ ਵੇਖੋ ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਰ ਯੇਹੂ ਬੋਲਿਆ, ਸਾਡੇ ਸਾਰਿਆਂ ਵਿੱਚੋਂ ਕਿਹਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ
IRVPA   ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ।