Bible Language

2 Samuel 13:2 (WEB) World English Bible

Versions

PAV   ਅਤੇ ਅਮਨੋਨ ਅਜਿਹਾ ਲੱਟੂ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਪੈ ਗਿਆ ਕਿਉਂ ਜੋ ਉਹ ਕੁਆਰੀ ਸੀ ਸੋ ਅਮਨੋਨ ਨੇ ਉਹ ਦੇ ਨਾਲ ਕੁਝ ਕਰਨਾ ਆਪਣੇ ਲਈ ਔਖਾ ਸਮਝਿਆ
IRVPA   ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।