Bible Language

2 Samuel 15:36 (WEB) World English Bible

Versions

PAV   ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤ੍ਰ ਵੀ ਹਨ ਅਹੀਮਅਸ ਸਾਦੋਕ ਦਾ ਅਤੇ ਯੋਨਾਥਾਨ ਅਬਾਯਾਥਾਰ ਦਾ, ਫੇਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੀ ਰਾਹੀਂ ਮੈਨੂੰ ਅਖਵਾ ਘੱਲਣਾ। ਸੋ ਹੂਸ਼ਈ ਦਾਊਦ ਦਾ ਮਿੱਤ੍ਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਸ਼ਹਿਰ ਵਿੱਚ ਪੁੱਜਾ।।
IRVPA   ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ।