Bible Language

2 Chronicles 16:1 (WEB) World English Bible

Versions

PAV   ਆਸਾ ਦੇ ਰਾਜ ਦੇ ਛੱਤੀਵੇਂ ਵਰਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ