Bible Language

2 Chronicles 18:5 (WEB) World English Bible

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਰਾਮੋਥ-ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਯਾ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ