Bible Language

2 Chronicles 26:18 (WEB) World English Bible

Versions

PAV   ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤ੍ਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤ੍ਰ ਕੀਤੇ ਗਏ ਹਨ। ਪਵਿੱਤ੍ਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੈਂ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ