Bible Language

2 Chronicles 35:12 (WEB) World English Bible

Versions

PAV   ਤਾਂ ਓਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਏਵੇਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ