Bible Language

2 Chronicles 35:15 (WEB) World English Bible

Versions

PAV   ਅਤੇ ਆਸਾਫ ਦੀ ਵੰਸ ਦੇ ਗਵੱਯੇ ਦਾਊਦ ਅਰ ਆਸਾਫ ਅਰ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੁਨ ਦੇ ਹੁਕਮ ਅਨੁਸਾਰ ਆਪਣੀ ਆਪਣੀ ਥਾਂ ਉੱਤੇ ਖਲੋਤੇ ਸਨ ਅਰ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ