Bible Language

2 Chronicles 7:14 (WEB) World English Bible

Versions

PAV   ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸੁਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਖਿਮਾ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ