Bible Language

2 Kings 10:21 (WEB) World English Bible

Versions

PAV   ਅਤੇ ਯੇਹੂ ਨੇ ਸਾਰੇ ਇਸਰਾਏਲ ਵਿੱਚ ਹਲਕਾਰੇ ਘੱਲੇ ਅਰ ਬਆਲ ਦੇ ਸਾਰੇ ਉਪਾਸਕ ਆਏ ਐਥੋਂ ਤਾਈਂ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ ਅਰ ਓਹ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤਾਈਂ ਭਰ ਗਿਆ