Bible Language

2 Kings 13:23 (WEB) World English Bible

Versions

PAV   ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਰ ਉਨ੍ਹਾਂ ਉੱਤੇ ਤਰਸ ਖਾਧਾ ਅਰ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਨਮਿੱਤ ਉਨ੍ਹਾਂ ਵੱਲ ਮੁੜਿਆ ਅਰ ਅਜੇ ਭੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰੇ ਟਹਾਉਣਾ ਚਾਹੁੰਦਾ ਸੀ