Bible Language

2 Kings 15:33 (WEB) World English Bible

Versions

PAV   ਜਦ ਉਹ ਪੰਝੀਆਂ ਵਰਿਹਾਂ ਦਾ ਸੀ ਤਾਂ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ