Bible Language

2 Kings 16:10 (WEB) World English Bible

Versions

PAV   ਸੋ ਆਹਾਜ਼ ਪਾਤਸ਼ਾਹ ਦੰਮਿਸਕ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਰ ਉਹ ਜਗਵੇਦੀ ਵੇਖੀ ਜੋ ਦੰਮਿਸਕ ਵਿੱਚ ਸੀ ਅਰ ਆਹਾਜ਼ ਪਾਤਸ਼ਾਹ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰੀਯਾਹ ਜਾਜਕ ਦੇ ਕੋਲ ਘੱਲਿਆ