Bible Language

2 Kings 17:16 (WEB) World English Bible

Versions

PAV   ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦਿਆਂ ਸਾਰਿਆਂ ਹੁਕਮਾਂ ਨੂੰ ਤੱਜ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ ਅਰ ਇੱਕ ਟੁੰਡ ਤਿਆਰ ਕੀਤਾ ਅਤੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ