Bible Language

2 Kings 19:21 (WEB) World English Bible

Versions

PAV   ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, - ਸੀਯੋਨ ਦੀ ਕੁਆਰੀ ਧੀ, ਤੈਨੂੰ ਤੁੱਛ ਜਾਣਦੀ ਉਹ ਤੈਨੂੰ ਮਖੌਲ ਕਰਦੀ ਹੈ, ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।