Bible Language

2 Kings 25:17 (WEB) World English Bible

Versions

PAV   ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਰ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਰ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਏਹੋ ਜਿਹਾ ਸੀ ਅਤੇ ਉਸ ਉੱਤੇ ਭੀ ਜਾਲੀ ਸੀ