Bible Language

2 Kings 25:6 (WEB) World English Bible

Versions

PAV   ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਉਂ ਕੀਤਾ