Bible Language

2 Kings 4:29 (WEB) World English Bible

Versions

PAV   ਤਾਂ ਉਸ ਨੇ ਗੇਹਾਜੀ ਨੂੰ ਕਿਹਾ, ਆਪਣਾ ਲੱਕ ਬੰਨ੍ਹ ਅਰ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੇਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਰ ਜੇ ਕੋਈ ਆਦਮੀ ਪਰਨਾਮ ਕਰੇ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ