Bible Language

2 Kings 6:17 (WEB) World English Bible

Versions

PAV   ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ, ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਭਈ ਉਹ ਵੇਖੇ ਅਤੇ ਯਹੋਵਾਹ ਨੇ ਉਸ ਜੁਆਨ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਭਈ ਅਲੀਸ਼ਾ ਦੇ ਦਵਾਲੇ ਦਾ ਪਹਾੜ ਅਗਨ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ