Bible Language

2 Samuel 14:22 (WEB) World English Bible

Versions

PAV   ਤਦ ਯੋਆਬ ਧਰਤੀ ਉੱਤੇ ਮੂੰਹ ਪਰਨੇ ਡਿੱਗਾ ਅਤੇ ਮੱਥਾ ਟੇਕ ਕੇ ਪਾਤਸ਼ਾਹ ਨੂੰ ਧੰਨ ਆਖਿਆ। ਤਾਂ ਯੋਆਬ ਬੋਲਿਆ, ਅੱਜ ਤੁਹਾਡਾ ਸੇਵਕ ਜਾਣਦਾ ਹੈ ਭਈ ਤੁਹਾਡੀ ਵੱਲੋਂ ਹੇ ਮੇਰੇ ਮਾਹਰਾਜ ਪਾਤਸ਼ਾਹ,ਮੇਰੇ ਉੱਤੇ ਕਿਰਪਾ ਦੀ ਦ੍ਰਿਸ਼ਟ ਹੈ ਇਸ ਲਈ ਜੋ ਪਾਤਸ਼ਾਹ ਨੇ ਆਪਣੇ ਟਹਿਲੂਏ ਦੀ ਬੇਨਤੀ ਮੰਨ ਲਈ