Bible Language

2 Samuel 21 (WEB) World English Bible

Versions

PAV   ਫੇਰ ਦਾਊਦ ਦੇ ਸਮੇਂ ਵਿੱਚ ਤਿੰਨ ਵਰਹੇ ਉੱਤੋਂ ਥੱਲੀ ਅੰਨਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਏਹ ਸ਼ਾਊਲ ਦੇ ਅਤੇ ਉਹ ਦੇ ਹਤਿਆਰੇ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ