Bible Language

2 Samuel 23:20 (WEB) World English Bible

Versions

PAV   ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪ੍ਰੋਤਾ ਸੀ ਜਿਸ ਨੇ ਕਈ ਵੱਡੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ ਦੇ ਦਿਨੀਂ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ