Bible Language

2 Samuel 24:3 (WEB) World English Bible

Versions

PAV   ਤਦ ਯੋਆਬ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਓਹ ਹਨ ਸੌ ਗੁਣਾ ਵਧੀਕ ਕਰੇ ਅਤੇ ਮੇਰੇ ਮਾਹਰਾਜ ਪਾਤਸ਼ਾਹ ਦੀਆਂ ਅੱਖੀਆਂ ਵੀ ਏਹ ਗੱਲ ਵੇਖਣ ਪਰ ਇਸ ਗੱਲ ਦੇ ਕਾਰਨ ਮੇਰੇ ਮਾਹਰਾਜ ਪਾਤਸ਼ਾਹ ਦਾ ਮਨ ਕਾਹ ਨੂੰ ਖੁਸ਼ ਹੁੰਦਾ ਹੈ?