Bible Language

2 Samuel 3:23 (WEB) World English Bible

Versions

PAV   ਜਾਂ ਯੋਆਬ ਦੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਰ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ