Bible Language

2 Samuel 7:8 (WEB) World English Bible

Versions

PAV   ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਭਈ ਸੈਨਾਂ ਦਾ ਯਹੋਵਾਹ ਏਹ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪਰਧਾਨ ਬਣਾ ਦਿੱਤਾ