Bible Language

Acts 15:3 (WEB) World English Bible

Versions

PAV   ਜਾਂ ਓਹ ਕਲੀਸਿਯਾ ਵੱਲੋਂ ਕੁਝ ਦੂਰ ਪੁਚਾਏ ਗਏ ਤਾਂ ਫੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਨ ਦੀ ਖਬਰ ਦਿੰਦੇ ਗਏ ਅਤੇ ਸਭਨਾਂ ਭਾਈਆਂ ਨੂੰ ਬਹੁਤ ਖੁਸ਼ ਕੀਤਾ
ERVPA   ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪ੍ਰਭੂ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।
IRVPA   ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।