Bible Language

Daniel 9:24 (WEB) World English Bible

Versions

PAV   ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤ੍ਰ ਸ਼ਹਿਰ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਰ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤ੍ਰ ਨੂੰ ਮਸਹ ਕਰੇ
IRVPA   ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਹੈਕਲ ਨੂੰ ਮਸਹ ਕਰੇ।