Bible Language

Deuteronomy 2:36 (WEB) World English Bible

Versions

PAV   ਅਰੋਏਰ ਤੋਂ ਜਿਹੜਾ ਅਰਨੋਨ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ ਗਿਲਆਦ ਤੀਕ ਕੋਈ ਨਗਰ ਅਜਿਹਾ ਨਹੀਂ ਸੀ ਜਿਹੜਾ ਸਾਡੇ ਲਈ ਬਹੁਤ ਉੱਚਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ
IRVPA   ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ।