Bible Language

Esther 5:11 (WEB) World English Bible

Versions

PAV   ਤਾਂ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ ਬਾਠ ਅਤੇ ਆਪਣੇ ਪੁੱਤ੍ਰਾਂ ਦੇ ਵਾਧੇ ਦੀ ਵਾਰਤਾ ਦੱਸੀ ਅਤੇ ਓਹ ਸਾਰੀਆਂ ਗੱਲਾਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਰਦਾਰਾਂ ਅਤੇ ਸ਼ਾਹੀ ਟਹਿਲੂਆਂ ਵਿੱਚ ਉੱਚੀ ਪਦਵੀ ਦਿੱਤੀ
IRVPA   ਤਦ ਹਾਮਾਨ ਨੇ ਉਨ੍ਹਾਂ ਨੂੰ ਆਪਣੀ ਅਮੀਰੀ ਦਾ ਠਾਠ-ਬਾਠ ਅਤੇ ਆਪਣੇ ਪੁੱਤਰਾਂ ਦੇ ਵਾਧੇ ਬਾਰੇ ਅਤੇ ਉਹ ਸਾਰੀਆਂ ਗੱਲਾਂ ਦੱਸੀਆਂ ਕਿ ਕਿਵੇਂ ਪਾਤਸ਼ਾਹ ਨੇ ਉਸ ਨੂੰ ਵੱਡਾ ਬਣਾਇਆ ਅਤੇ ਆਪਣੇ ਸਾਰੇ ਹਾਕਮਾਂ ਅਤੇ ਸ਼ਾਹੀ ਕਰਮਚਾਰੀਆਂ ਤੋਂ ਉੱਚੀ ਪਦਵੀ ਉਸ ਨੂੰ ਦਿੱਤੀ।