Bible Language

Esther 9 (WEB) World English Bible

Versions

PAV   ਹੁਣ ਬਾਰਵੇਂ ਮਹੀਨੇ ਅਰਥਾਤ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਜਦ ਪਾਤਸ਼ਾਹ ਦੀ ਗੱਲ ਅਤੇ ਹੁਕਮ ਉੱਤੇ ਕੰਮ ਕਰਨ ਦਾ ਵੇਲਾ ਨੇੜੇ ਆਇਆ ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ਼ਾ ਸੀ ਭਈ ਓਹ ਓਹਨਾਂ ਉੱਤੇ ਜ਼ੋਰ ਪਾ ਲੈਣਗੇ ਪਰ ਹੋਇਆ ਇਸ ਦੇ ਉਲਟ ਭਈ ਯਹੂਦੀਆਂ ਨੇ ਆਪਣੇ ਤੋਂ ਘਿਣ ਕਰਨ ਵਾਲਿਆਂ ਉੱਤੇ ਜ਼ੋਰ ਪਾ ਲਿਆ!
IRVPA   {ਯਹੂਦੀਆਂ ਦਾ ਆਪਣੇ ਦੁਸ਼ਮਣਾਂ ਉੱਤੇ ਪਰਬਲ ਹੋਣਾ} PS ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।