Bible Language

Esther 9:2 (WEB) World English Bible

Versions

PAV   ਤਾਂ ਅਹਸ਼ਵੇਰੋਸ਼ ਪਾਤਸ਼ਾਹ ਦੇ ਸਾਰੇ ਸੂਬਿਆਂ ਦੇ ਯਹੂਦੀ ਆਪੋ ਆਪਣਿਆਂ ਸ਼ਹਿਰਾਂ ਵਿੱਚ ਇੱਕਠੇ ਹੋਏ ਤਾਂ ਜੋ ਉਨ੍ਹਾਂ ਉੱਥੇ ਜਿਹੜੇ ਓਹਨਾਂ ਦੀ ਬੁਰਿਆਈ ਭਾਲਿਆ ਕਰਦੇ ਸਨ ਹੱਥ ਚਲਾਉਣ ਅਤੇ ਕੋਈ ਮਨੁੱਖ ਉਹਨਾਂ ਦੇ ਅੱਗੇ ਖਲੋ ਨਾ ਸੱਕਿਆ ਕਿਉਂਕਿ ਉਹਨਾਂ ਦਾ ਭੈ ਸਾਰੀਆਂ ਉੱਮਤਾਂ ਉੱਤੇ ਛਾ ਗਿਆ ਸੀ
IRVPA   ਉਸ ਦਿਨ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਯਹੂਦੀ ਆਪੋ-ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋਏ, ਤਾਂ ਕਿ ਜੋ ਉਨ੍ਹਾਂ ਦਾ ਨਾਸ ਕਰਨਾ ਚਾਹੁੰਦੇ ਸਨ, ਉਨ੍ਹਾਂ ਉੱਤੇ ਹਮਲਾ ਕਰਨ। ਕੋਈ ਵੀ ਮਨੁੱਖ ਉਨ੍ਹਾਂ ਦਾ ਸਾਹਮਣਾ ਨਾ ਕਰ ਸਕਿਆ ਕਿਉਂਕਿ ਉਨ੍ਹਾਂ ਦਾ ਭੈਅ ਸਾਰੀਆਂ ਜਾਤੀਆਂ ਉੱਤੇ ਛਾ ਗਿਆ ਸੀ।