Bible Language

Esther 9:3 (WEB) World English Bible

Versions

PAV   ਅਤੇ ਸੂਬਿਆਂ ਦੇ ਸਾਰੇ ਸਰਦਾਰਾਂ ਅਰ ਮਨਸਬਦਾਰਾਂ ਅਰ ਨੈਬ- ਮਨਸਬਦਾਰਾਂ ਅਤੇ ਪਾਤਸ਼ਾਹ ਦੇ ਕਰਿੰਦਿਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ ਕਿਉਂ ਜੋ ਮਾਰਦਕਈ ਦਾ ਭੈ ਉਨ੍ਹਾਂ ਉੱਤੇ ਛਾ ਗਿਆ ਸੀ
IRVPA   ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।