Bible Language

Exodus 11 (WEB) World English Bible

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿਛੋਂ ਉਹ ਤੁਹਾਨੂੰ ਏਥੋਂ ਜਾਣ ਦੇਵੇਗਾ ਅਰ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਏਥੋਂ ਧੱਕੇ ਮਾਰ ਮਾਰ ਕੇ ਤੁਹਾਨੂੰ ਕੱਢ ਦੇਵੇਗਾ
IRVPA   {ਪਹਿਲੌਠਿਆਂ ਦੀ ਮੌਤ ਦੀ ਚੇਤਾਵਨੀ} PS ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।