Versions
PAV ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਰ ਪਰਜਾ ਬਾਹਰ ਜਾਕੇ ਇੱਕ ਦਿਨ ਦਾ ਸੀਧਾ ਉਸੇ ਦਿਨ ਵਿੱਚ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਭਈ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ
IRVPA ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।