Bible Language

Ezekiel 23:47 (WEB) World English Bible

Versions

PAV   ਅਤੇ ਉਹ ਦਲ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਨ੍ਹਾਂ ਨੂੰ ਵੱਢੇਗਾ, ਉਨ੍ਹਾਂ ਦੇ ਪੁੱਤ੍ਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ
IRVPA   ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।