Bible Language

Ezekiel 40:3 (WEB) World English Bible

Versions

PAV   ਅਤੇ ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖਲੋਤਾ ਸੀ
IRVPA   ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖੜਾ ਸੀ।