Bible Language

Ezekiel 40:49 (WEB) World English Bible

Versions

PAV   ਡੇਉੜ੍ਹੀ ਦੀ ਲੰਮਾਈ ਵੀਹ ਹੱਥ ਅਤੇ ਚੁੜਾਈ ਬਾਰਾਂ ਹੱਥ ਸੀ ਉਸ ਪੌੜੀ ਦੇ ਡੰਡੇ ਕੋਲ ਜਿਨ੍ਹਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।।
IRVPA   ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ। PE