Bible Language

Ezekiel 47:18 (WEB) World English Bible

Versions

PAV   ਅਤੇ ਪੂਰਬੀ ਹੱਦ ਹੌਰਾਨ ਤੇ ਦੰਮਿਸਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੀਕਰ ਮਿਣਨਾ। ਇਹੀ ਪੂਰਬੀ ਹੱਦ ਹੈ
IRVPA   ਪੂਰਬੀ ਹੱਦ ਹੌਰਾਨ ਤੇ ਦੰਮਿਸ਼ਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੱਕ ਮਿਣਨਾ। ਇਹੀ ਪੂਰਬੀ ਹੱਦ ਹੈ।