Bible Language

Ezekiel 47:3 (WEB) World English Bible

Versions

PAV   ਅਤੇ ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿਟਿਆਂ ਤੀਕੁਰ ਸੀ
IRVPA   ਇਸ ਮਨੁੱਖ ਨੇ ਜਿਹ ਦੇ ਹੱਥ ਵਿੱਚ ਫੀਤਾ ਸੀ ਪੂਰਬ ਵੱਲ ਵੱਧ ਕੇ ਹਜ਼ਾਰ ਹੱਥ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗਿੱਟਿਆਂ ਤੱਕ ਸੀ।