Bible Language

Ezekiel 47:4 (WEB) World English Bible

Versions

PAV   ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੀਕਰ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੀਕਰ ਸੀ
IRVPA   ਫੇਰ ਉਸ ਨੇ ਹਜ਼ਾਰ ਹੱਥ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਗੋਡਿਆਂ ਤੱਕ ਸੀ। ਫੇਰ ਉਸ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਮੈਨੂੰ ਪਾਣੀ ਵਿੱਚੋਂ ਲੰਘਾਇਆ ਅਤੇ ਪਾਣੀ ਲੱਕ ਤੱਕ ਸੀ।