Bible Language

Ezekiel 47:5 (WEB) World English Bible

Versions

PAV   ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸੱਕਦਾ ਸਾਂ ਕਿਉਂ ਜੋ ਪਾਣੀ ਚੜ੍ਹ ਕੇ ਤਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ ਜਿਹ ਨੂੰ ਪਾਰ ਕਰਨਾ ਅਸੰਭਵ ਸੀ
IRVPA   ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤੈਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ।