Bible Language

Galatians 3:19 (WEB) World English Bible

Versions

PAV   ਫੇਰ ਸ਼ਰਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਨਾਲ ਰਲਾਈ ਗਈ ਕਿ ਜਿੰਨਾ ਚਿਰ ਉਹ ਅੰਸ ਜਿਹ ਨੂੰ ਬਚਨ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ
ERVPA   ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।
IRVPA   ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।