Bible Language

Galatians 3:21 (WEB) World English Bible

Versions

PAV   ਫੇਰ ਭਲਾ, ਸ਼ਰਾ ਪਰਮੇਸ਼ੁਰ ਦਿਆਂ ਬਚਨਾਂ ਦੇ ਵਿਰੁੱਧ ਹੈ? ਕਦੇ ਨਹੀਂ ਕਿਉਂਕਿ ਜੇਕਰ ਅਜਿਹੀ ਸ਼ਰਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸੱਕਦੀ ਤਾਂ ਧਰਮ ਸੱਚੀ ਮੁੱਚੀ ਸ਼ਰਾ ਤੋਂ ਪਰਾਪਤ ਹੁੰਦਾ
ERVPA   ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਦਿਆਂ ਦੇ ਬਰਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹਡ਼ੀ ਲੋਕਾਂ ਨੂੰ ਜੀਵਨ ਦੇ ਸਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ।
IRVPA   {ਬਿਵਸਥਾ ਦਾ ਮਕਸਦ} PS ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ।