Bible Language

Genesis 12:19 (WEB) World English Bible

Versions

PAV   ਤੈਂ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ?ਤਦ ਹੀ ਮੈਂ ਇਹ ਨੂੰ ਲਿਆ ਕਿ ਆਪਣੀ ਤੀਵੀਂ ਬਣਾਵਾਂ। ਹੁਣ ਵੇਖ ਆਪਣੀ ਤੀਵੀਂ ਨੂੰ ਲੈ ਅਰ ਜਾਹ
IRVPA   ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ। ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ।