Bible Language

Genesis 20:13 (WEB) World English Bible

Versions

PAV   ਐਉਂ ਹੋਇਆ ਕਿ ਜਦ ਪਰਮੇਸ਼ੁਰ ਨੇ ਮੇਰੇ ਪਿਤਾ ਦੇ ਘਰ ਤੋਂ ਮੈਨੂੰ ਐਧਰ ਔਧਰ ਘੁਮਾਇਆ ਤਾਂ ਮੈਂ ਏਹ ਨੂੰ ਆਖਿਆ ਭਈ ਏਹ ਤੇਰੀ ਦਯਾ ਹੋਵੇਗੀ ਜੋ ਤੂੰ ਮੇਰੇ ਉੱਤੇ ਕਰੇਂ। ਹਰ ਥਾਂ ਜਿੱਥੇ ਅਸੀਂ ਜਾਈਏ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ
IRVPA   ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।